Inspiring Quotes

Inspiring Quotes

- ਸੁਭਾਅ ਹੀ ਬਦਲੇ ਆ,ਦਿਮਾਗ਼ ਉਹੀ ਆ 😇

- ਅਸੀਂ ਚਾਹੇ ਬਹੁਤੇ ਸੋਹਣੇ ਨਹੀਂ…ਪਰ ਜਿਹੜਾ ਇੱਕ ਵਾਰੀ ਤੱਕ ਲਵੇ ..ਉਸਨੂੰ ਸੋਚਾ ਵਿੱਚ ਪਾ ਦਈਦਾ❤️😜

- ਬਦ ਦੁਆਵਾਂ ਕਮਜ਼ੋਰ ਨੇ ਤੇਰੀਆਂ, ਅਸੀਂ ਤਾਂ ਅਜੇ ਵੀ ਤੁਰੇ ਫਿਰਦੇ ਆ😄

- ਵਕਤ ਨਾਲੋ ਪਹਿਲਾ ਬੋਲੇ ਗਏ ਸਬਦ ਅਤੇ ਮੌਸਮ ‘ ਤੋਂ ਪਹਿਲਾਂ ਤੋੜੇ ਗਏ ਫ਼ਲ ‘ ਬੇਅਰਥ ਜਾਂਦੇ ਹn✌️👍🏻

- ਜਹਾਂ ਹਮ ਖੜ੍ਹੇ ਹੈਂ,,ਵਹਾਂ ਤੁਮ ਪਹੁੰਚ ਨਹੀਂ ਸਕਤੇ, 😌 ਜਹਾਂ ਤੁਮ ਖੜ੍ਹੇ ਹੋ, ਵਹਾਂ ਸੇ ਹਮ ਕਬ ਕੇ ਗੁਜ਼ਰ ਚੁਕੇ ਹੈ।💯

- ਡੂੰਘੀਆਂ ਗੱਲਾਂ ਤੇ ਡੂੰਘੇ ਲੋਕ , ਛੇਤੀਂ ਕਿੱਤੇ ਸਮਝ ਚ ਨਈ ਆਉਂਦੇ✍🏻

- ਕਰੀ ਦਾ ਨੀ ਮਾਨ ਗੋਰੇ ਚਿੱਟੇ ਰੰਗ ਦਾ ਜੱਟ ਵੀ ਸ਼ਿਕਾਰੀ ਚਾਹੇ ਥੋੜਾ ਸੰਗ ਦਾ❤️

- ਜਿੰਨੇ ਨਾਦਾਨ ਰਹੋਗੇ ਓਨੇ ਆਸਾਨ ਰਹੋਗੇ ❤️

- ਦਿਲ ਦੇ ❤️ ਫਕੀਰ ..ਸ਼ਾਹੀ 👑 ਵੱਜਦਾ ਘਰਾਣਾ 🦅

- ਸਾਨੂੰ ਦੇਣ ਮੱਤਾਂ ਉਹ ਜੋ ਸਾਡੇ ਸਿਰੋਂ ਹੰਕਾਰੇ⚡️

- 👉🏻ਜੱਫੀਆਂ ਪਾ ਪਾ ਮਿਲਦੇ ਨੇ, ਮਾੜੇ ਸਾਲੇ ਦਿਲ ਦੇ ਨੇ, ਵੇਖ ਤਰੱਕੀ ਵਾਹ ਵਾਹ ਕਰਦੇ, ਅੰਦਰੋਂ ਅੰਦਰੀ ਹਿੱਲਦੇ ਨੇ..✌️

- ਨਾਲ ਸਭਨਾਂ ਤੁਰੇ ਅਸੀਂ ਕੱਲੇ ਨੀ ਬਣੇ ਧੰਨਵਾਦ ਮਾਲਕਾਂ ਅਸੀਂ ਦੱਲੇ ਨੀ ਬਣੇ 🦅
1 2 3