ਦਿਲਜੀਤ ਦੋਸਾਂਝ ਦੇ ਦਿੱਲੀ ਕਾਨਸਰਟ ’ਤੇ ਸੰਕਟ — ਰਿਪੋਰਟਾਂ ਮੁਤਾਬਕ ਦਿੱਲੀ ਪੁਲਿਸ ਨੇ 30 ਅਕਤੂਬਰ ਦੇ ਸ਼ੋਅ ਨੂੰ ਇਜਾਜ਼ਤ ਦੇਣ ਤੋਂ ਇਨਕਾਰ ਕੀਤਾ
ਦਿਲਜੀਤ ਦੋਸਾਂਝ ਦੇ ਪ੍ਰਸ਼ੰਸਕਾਂ ਲਈ ਨਵੀਂ ਦਿੱਲੀ ਤੋਂ ਚਿੰਤਾ ਵਾਲੀ ਖ਼ਬਰ ਸਾਹਮਣੇ ਆਈ ਹੈ। ਰਿਪੋਰਟਾਂ ਮੁਤਾਬਕ ਦਿੱਲੀ ਪੁਲਿਸ ਨੇ 30 ਅਕਤੂਬਰ ਨੂੰ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ ਹੋਣ ਵਾਲੇ ਗਾਇਕ…

